ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਚਾਹੁੰਣ ਵਾਲਿਆਂ ਦੀ ਕਤਾਰ ਸ਼ਾਮਿਲ ਲਿਖਾਰੀ ਗੁਰਪਿਆਰ ਸਿੰਘ ਕੁਲਾਰ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ।ਗੁਰਪਿਆਰ ਸਿੰਘ ਕੁਲਾਰ ਨੇ ਸਿੱਧੂ ਮੂਸੇਵਾਲਾ ਨਾਲ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਦੱਸਿਆ ਕਿ ਸਿੱਧੂ ਮੂਸੇਵਾਲਾ ਬਹੁਤ ਉੱਚੀ ਸੋਚ ਦਾ ਮਾਲਕ ਸੀ। ਉਹਨਾਂ ਦੱਸਿਆ ਕਿ ਮੂਸੇਵਾਲਾ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਚੋਂ ਕੱਢਣ ਲਈ ਕੰਮ ਕਰ ਰਿਹਾ ਸੀ।