ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੁਲਦੀਪ ਸਿੰਘ ਬਾਜਵਾ ਨੇ ਗੈਂਗਸਟਰਾਂ ਦਾ ਬਹਾਦੁਰੀ ਨਾਲ ਮੁਕਾਬਲਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ ਤੇ ਉਨ੍ਹਾਂ ਦੀ ਇਸ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ |
.
Chief Minister Bhagwant Mann today met the family of martyred constable Kuldeep Singh Bajwa.
.
.
.
#kuldeepsinghbajwa #cmbhagwantmann #punjabnews