ਯੂਥ ਅਕਾਲੀ ਦਲ ਦੇ ਨਵੇਂ ਪ੍ਰਧਾਨ ਸਰਬਜੀਤ ਸਿੰਘ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ |OneIndia Punjabi

Oneindia Punjabi 2023-06-12

Views 1

ਯੂਥ ਅਕਾਲੀ ਦਲ ਦੇ ਨਵੇਂ ਥਾਪੇ ਗਏ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅੱਜ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਪਹੁੰਚ ਉਨ੍ਹਾਂ ਪਾਰਟੀ ਵਲੋ ਮਿਲੀ ਵਡੀ ਜਿੰਮੇਵਾਰੀ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ, ਇਸ ਮੌਕੇ ਉਨ੍ਹਾਂ ਨਾਲ ਜਿਲ੍ਹੇ ਸੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ,ਇਸ ਮੌਕੇ ਨਵੇਂ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |
.
Youth Akali Dal's new president Sarabjit Singh paid obeisance at Gurdwara Sri Fatehgarh Sahib.
.
.
.
#darbarsahib #sarabjeetsingh #fatehgarhsahib

Share This Video


Download

  
Report form
RELATED VIDEOS