ਰੋਟੀ ਖਾਣ ਜਾ ਰਹੇ ਦੋਸਤਾਂ 'ਤੇ ਤਾਬੜ-ਤੋੜ ਗੋਲੀਆਂ ਚਲੀਆਂ | ਮਾਮਲਾ ਅੰਮ੍ਰਿਤਸਰ ਦੇ ਕਚਹਿਰੀ ਚੌਂਕ ਦਾ ਹੈ, ਜਿੱਥੇ ਕੰਮ ਤੋਂ ਵਾਪਿਸ ਆ ਕੇ ਨੌਜਵਾਨ ਆਪਣੇ ਦੋਸਤਾਂ ਨਾਲ ਰੋਟੀ ਖਾਣ ਜਾ ਰਿਹਾ ਸੀ ਤੇ ਰਸਤੇ 'ਚ ਅਣਪਛਾਤੇ ਦੋ ਨੌਜਵਾਨਾਂ ਵਲੋਂ ਉਹਨਾਂ ਦੀ ਗੱਡੀ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ | ਇਸ ਦੌਰਾਨ ਇੱਕ ਨੌਜਵਾਨ ਦੇ ਗੋਲੀ ਲੱਗ ਗਈ, ਜਿਸ ਨਾਲ ਉਹ ਜ਼ਖਮੀ ਹੋ ਗਿਆ | ਜ਼ਖਮੀ ਨੌਜਵਾਨ ਨੂੰ ਹਸਪਤਾਲ ਦਾਖਿਲ ਕਰਵਾ ਦਿੱਤਾ ਹੈ |
.
Had to have dinner in the restaurant, heavy bullets fired, there was a lot of crying
.
.
.
#AmritsarNews #firingnews #punjabnews
~PR.182~