2 ਮਹੀਨੇ ਤੋਂ ਆ ਰਹੀ ਸੀ ਨੈੱਟਵਰਕ ਦੀ ਦਿੱਕਤ, ਪਿੰਡ ਵਾਲਿਆਂ ਨੇ ਕਿਸਾਨਾਂ ਨਾਲ ਮਿਲ, ਕੀਤਾ ਇਹ ਕੰਮ |OneIndia Punjabi

Oneindia Punjabi 2023-07-05

Views 1

ਇੱਕ ਪਾਸੇ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਂਗਸਟਰ ਨਿਜੀ ਚੈਨਲਾਂ ਨਾਲ ਇੰਟਰਵਿਊ ਕਰ ਰਹੇ ਹਨ, ਉਥੇ ਹੀ ਇਸ ਇੰਟਰਵੀਊ ਤੋਂ ਬਾਅਦ ਹੁਣ ਪੰਜਾਬ ਦੀ ਕਈ ਜੇਲਾਂ ਦੇ ਵਿਚ ਜੈਮਰ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਵਿੱਚ ਸਭ ਤੋਂ ਪਹਿਲਾ ਨਾਮ ਅੰਮ੍ਰਿਤਸਰ ਦੀ ਕੇਂਦਰੀ ਸੁਧਾਰ ਘਰ ਦਾ ਆਇਆ ਹੈ| ਜਿਸ ਵਿੱਚ ਜੈਮਰ ਲਗਾ ਦਿਤਾ ਗਿਆ ਹੈ, ਜਿਸ ਨਾਲ ਹੁਣ ਉਸ ਇਲਾਕੇ ਦੇ ਨਜ਼ਦੀਕ ਰਹਿਣ ਵਾਲੇ ਲੋਕਾਂ ਨੂੰ ਖਾਸੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਲਈ ਵੀ ਸਮਾਂ ਦਿੱਤਾ ਜਾ ਰਿਹਾ ਹੈ ਅਤੇ ਲਗਾਤਾਰ ਹੀ ਦੋ ਮਹੀਨੇ ਤੋਂ ਵਾਸੀਆਂ ਵੱਲੋਂ ਜੇਲ੍ਹ ਦੇ ਬਾਹਰ ਧਰਨੇ ਪ੍ਰਦਰਸ਼ਨ ਕਰਕੇ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ।
.
The problem of network was coming for 2 months, the villagers met with the farmers and did this work.
.
.
.
#amritsarnews #punjabnews #farmernews
~PR.182~

Share This Video


Download

  
Report form
RELATED VIDEOS