ਪੰਜਾਬੀ ਲੋਕ ਗਾਇਕਾ ਜਸਵਿੰਦਰ ਬਰਾੜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੁਨੀਆਂ ਭਰ ਵਿੱਚ ਵੱਖਰੀ ਪਛਾਣ ਹਾਸਿਲ ਕੀਤੀ ਹੈ। ਗਾਇਕਾ ਲੰਬੇ ਸਮੇਂ ਤੋਂ ਸੰਗੀਤ ਜਗਤ ਵਿੱਚ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੀ ਹੈ। ਪਰ ਇੱਕ ਸਮਾਂ ਗਾਇਕਾ ਦੀ ਜ਼ਿੰਦਗੀ ਵਿੱਚ ਅਜਿਹਾ ਵੀ ਆਇਆ ਜਦੋਂ ਉਹ ਇੱਕ ਬਹੁਤ ਵੱਡੇ ਹਾਦਸੇ ਦਾ ਸ਼ਿਕਾਰ ਹੋਈ। ਦਰਅਸਲ, ਗਾਇਕਾ ਜਸਵਿੰਦਰ ਬਰਾੜ ਸਾਲ 2006 ਵਿੱਚ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਹਾਲਾਂਕਿ ਇਸ ਦੌਰਾਨ ਗਾਇਕਾ ਦੀ ਚੰਗੀ ਕਿਸਮਤ ਨੇ ਉਨ੍ਹਾਂ ਨੂੰ ਬਚਾ ਲਿਆ।
.
Punjabi folk singer Jaswinder Brar's revelation, "My family felt like I was dying".
.
.
.
#jaswinderbrar #punjabisinger #punjabnews