ਅਮਰੀਕਾ ਤੋਂ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆਂ 'ਚ ਮੌਤ ਹੋ ਗਈ ਹੈ । ਦੱਸਦਈਏ ਕਿ ਮ੍ਰਿਤਕ ਦੀ ਪਛਾਣ ਗਰਭੇਜ ਸਿੰਘ ਵਜੋਂ ਹੋਈ ਹੈ, ਜੋ ਕਿ ਸ਼੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸੀ | ਗੁਰਭੇਜ ਸਿੰਘ 11 ਮਹੀਨੇ ਪਹਿਲਾਂ ਹੀ ਅਮਰੀਕਾ ਦੇ ਕੈਲੀਫੋਰਨੀਆ 'ਚ 35 ਲੱਖ ਲਗਾ ਕੇ ਗਿਆ ਸੀ | ਮਾਪਿਆਂ ਨੂੰ ਉਮੀਦ ਸੀ ਕਿ ਪੁੱਤਰ ਵਿਦੇਸ਼ 'ਚ ਜਾ ਕੇ ਘਰ ਦੇ ਆਰਥਿਕ ਹਲਾਤ ਠੀਕ ਕਰੇਗਾ ਪਰ ਇਹ ਮੰਦਭਾਗਾ ਭਾਣਾ ਵਰਤ ਗਿਆ | ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਰਾਤ 12:00 ਵਜੇ ਅਮਰੀਕਾ ਤੋਂ ਗੁਰਭੇਜ ਦੇ ਦੋਸਤ ਦਾ ਫੋਨ ਆਇਆ ਕਿ ਗੁਰਭੇਜ ਨੁੰ ਇਕਦਮ ਤੇਜ ਦਰਦ ਹੋਇਆ |
.
Punjabi youth who went to America 11 months ago died, the family is crying.
.
.
.
#americanews #punjabnews #muktsarsahib