ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ-ਮੰਤਰੀ 'ਤੇ ਤੰਜ ਕੱਸੇ ਹਨ | ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਬਿਜਲੀ ਕੱਟਾਂ ਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹੁਣ ਪਾਣੀ ਦੀ ਲੋੜ ਪਰ ਪੰਜਾਬ ਸਰਕਾਰ ਵੱਲੋਂ ਨਹਿਰ ਰਾਹੀਂ ਰਾਜਸਥਾਨ ਨੂੰ ਵੱਧ ਪਾਣੀ ਛੱਡਿਆ ਜਾ ਰਿਹਾ ਹੈ ।
.
Badal reached the fields and then asked CM Mann sharp questions 'AAP is running contrary to its claims'
.
.
.
#sukhbirbadal #punjabnews #cmmann
~PR.182~