ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਹ ਆਪਣੀਆਂ ਫਿਲਮਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਹਰ ਪਾਸੇ ਛਾਈ ਰਹਿੰਦੀ ਹੈ। ਇਸ ਵਾਰ ਕੰਗਨਾ ਦੇ ਸੁਰਖੀਆਂ ਵਿੱਚ ਆਉਣ ਦੀ ਵਜ੍ਹਾ ਬਹੁਤ ਵੱਡੀ ਹੈ। ਦਰਅਸਲ, ਕੰਗਨਾ ਦੁਸਹਿਰੇ ਮੌਕੇ 'ਤੇ 50 ਸਾਲ ਪੁਰਾਣਾ ਇਤਿਹਾਸ ਬਦਲ ਦਿੱਤਾ। ਇਸ ਗੱਲ ਦੀ ਜਾਣਕਾਰੀ ਖੁਦ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਦਿੱਤੀ ਸੀ ਜੀ ਹਾਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਫੈਨਜ਼ ਨੂੰ ਖੁਸ਼ਖਬਰੀ ਦਿੰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਸੀ । ਅਦਾਕਾਰਾ ਨੇ ਆਪਣੀ ਪੋਸਟ ਵਿੱਚ ਦੱਸਿਆ ਹੈ ਕਿ 24 ਅਕਤੂਬਰ ਨੂੰ ਦਿੱਲੀ ਦੇ ਲਵ ਕੁਸ਼ ਰਾਮਲੀਲਾ ਮੈਦਾਨ ਵਿੱਚ ਪਹਿਲੀ ਵਾਰ ਰਾਵਣ ਸਾੜਨ ਜਾ ਰਹੀ ।
.
Kangana Ranaut fell alone, the actress left everything behind.
.
.
.
#kanganaranaut #actress #bollywoodnews
~PR.182~