ਸਿੱਧੂ ਦੇ ਪਿਤਾ ਨੂੰ ਆਇਆ ਗੁੱਸਾ!ਮੂਸੇਵਾਲਾ ਦੇ ਕਤ+ਲ 'ਤੇ ਕਿਤਾਬ ਲਿੱਖਣ ਵਾਲੇ ਨੂੰ ਹੋ ਗਿਆ ਸਿੱਧਾ!|OneIndia Punjabi

Oneindia Punjabi 2023-11-06

Views 0

ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਸੁਪਰ ਸਟਾਰ ਗਾਇਕ ਸਿੱਧੂ ਮਸੂੇਵਾਲਾ ਭਾਵੇਂ ਅੱਜ ਇਸ ਦੁਨੀਆਂ 'ਚ ਨਹੀਂ ਰਿਹਾ , ਪਰ ਉਸਦੇ ਚਾਹੁਣ ਵਾਲਿਆਂ ਦੇ ਵਿੱਚ ਕਮੀ ਨਹੀਂ ਆਈ ਸਗੋਂ ਵਾਧਾ ਹੀ ਹੋ ਰਿਹਾ ਹੈ। ਦੂਜੇ ਪਾਸੇ ਮਾਪੇ ਅਤੇ ਫੈਨਜ਼ ਮੂਸੇਵਾਲਾ ਦੀ ਮੌਤ ਦੇ ਇਨਸਾਫ ਦੀ ਉਡੀਕ ਕਰ ਰਹੇ ਹਨ। ਬੀਤੇ ਦਿਨੀ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਸਿੱਧੂ ਦੇ ਪ੍ਰਸ਼ੰਸਕ ਮੂਸੇਵਾਲਾ ਦੀ ਹਵੇਲੀ ਦੇ 'ਚ ਪਹੁੰਚੇ। ਜਿੱਥੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅਜੇ ਤੱਕ ਉਹਨਾਂ ਨੂੰ ਆਪਣੇ ਪੁੱਤਰ ਦਾ ਇਨਸਾਫ ਨਹੀਂ ਮਿਲਿਆ ਜਿਸ ਲਈ ਉਹ ਹਰ ਐਤਵਾਰ ਤੁਹਾਡੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹਨ ਅਤੇ ਸਰਕਾਰ ਤੋਂ ਵੀ ਇਨਸਾਫ ਦੀ ਮੰਗ ਕਰਦੇ ਹਨ।
.
Sidhu's father got angry! The one who wrote the book on the mur+der of Moosewala got angry!
.
.
.
#MoosewalaFather #sidhumoosewala #punjabnews

Share This Video


Download

  
Report form
RELATED VIDEOS