ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਸਿਨੇਮਾ ਜਗਤ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹਨ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਇਨ੍ਹੀਂ ਦਿਨੀਂ ਆਪਣੇ ਭਰਾ ਸੁਖਨ ਵਰਮਾ ਦੇ ਵਿਆਹ ਦੇ ਫੰਕਸ਼ਨ ਵਿੱਚ ਰੁੱਝੇ ਹੋਏ ਹਨ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ।
.
Parmish Verma showed the first picture of the new family member! Brother Sukhan is romantic with his wife-to-be.
.
.
.
#parmishverma #punjabisinger #punjabnews