ਸਤਵਿੰਦਰ ਬੁੱਗਾ ਨੇ ਮੁੜ ਖੋਲ੍ਹੇ ਭੇਦ! ਲੋਕਾਂ ਨੂੰ ਦੱਸਿਆ ਕਿਵੇਂ ਹੋਈ ਭਰਜਾਈ ਦੀ ਮੌਤ! |OneIndia Punjabi

Oneindia Punjabi 2023-12-26

Views 3

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਨ੍ਹਾਂ ਦੇ ਭਰਾ ਦਵਿੰਦਰ ਬੁੱਗਾ ਵਿਚਾਲੇ ਵਿਵਾਦ ਸ਼ਾਂਤ ਹੋਣ ਦਾ ਨਾਂਅ ਨਹੀਂ ਲੈ ਰਿਹਾ।ਦੱਸ ਦੇਈਏ ਕਿ ਦੋਵਾਂ ਵਿਚਾਲੇ ਜ਼ਮੀਨੀ ਵਿਵਾਦ ਇਨ੍ਹਾਂ ਜ਼ਿਆਦਾ ਵੱਧ ਗਿਆ ਇਸ ਕਲਾਕਾਰ ਨੇ ਆਪਣੇ ਭਰਾ ਦਵਿੰਦਰ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ। ਹੈਰਾਨੀ ਦੀ ਗੱਲ਼ ਇਹ ਹੈ ਕਿ ਦਵਿੰਦਰ ਨੇ ਆਪਣੀ ਪਤਨੀ ਦੀ ਮੌਤ ਦਾ ਦੋਸ਼ ਗਾਇਕ ਸਤਵਿੰਦਰ ਬੁੱਗਾ ਉੱਪਰ ਲਗਾ ਦਿੱਤਾ।ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਗਾਤਾਰ ਵੀਡੀਓ ਸ਼ੇਅਰ ਕਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸ ਵਿਚਾਲੇ ਹੁਣ ਗਾਇਕ ਨੇ ਖੁਦ ਆਪਣੀ ਭਰਜਾਈ ਦੇ ਕਤਲ ਦਾ ਰਾਜ਼ ਖੋਲ੍ਹਿਆ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਆਖਿਰ ਉਸ ਦਿਨ ਕੀ ਹੋਇਆ ਸੀ।ਇਸ ਵਿੱਚ ਤੁਸੀ ਗਾਇਕ ਨੂੰ ਇਹ ਕਹਿੰਦੇ ਹੋਏ ਸੁਣ ਸਕਦੇ ਹੋ ਕਿ ਮੈਂ ਉਨ੍ਹਾਂ ਨੂੰ ਇਹ ਸਮਝਾ ਰਿਹਾ ਕਿ ਆਹਾ ਕਿਆਰੀ ਮੇਰੀ ਹੈ ਤੇ ਆਹਾ ਕਿਆਰੀ ਉਨ੍ਹਾਂ ਦੀ ਹੈ। ਮੇਰੀ ਕਿਆਰੀ ਵੱਲ ਅਸੀ ਮੂੰਹ ਕਰਕੇ ਖੜ੍ਹੇ ਆ...ਇਸ ਦੌਰਾਨ ਜਿੰਨੇ ਵੀ ਉੱਥੇ ਸੀ ਸਾਰੇ ਉੱਧਰ ਨੂੰ ਮੂੰਹ ਕਰਕੇ ਖੜ੍ਹੇ ਸੀ।ਇਸ ਦੌਰਾਨ ਉਸਦੀ ਪਤਨੀ ਪਿੱਛੇ ਖੜ੍ਹੀ-ਖੜ੍ਹੀ ਡਿੱਗ ਗਈ।
.
Satwinder Bugga reopened the secrets! Told people how the death of the sister-in-law!
.
.
.
#satwinderbugga #punjabnews #LandIssue
~PR.182~

Share This Video


Download

  
Report form
RELATED VIDEOS